ਮੰਤਰੀ ਮੰਡਲ ਦੇ ਵਿਸਤਾਰ ਅਤੇ ‘ਗਰੀਨ’ ਐਲੂਮੀਨੀਅਮ ਉਤਪਾਦਨ ਸਬੰਧੀ ਫੈਡਰਲ ਸਰਕਾਰ ਨੇ ਲਏ ਫੈਸਲੇ

GOVERNMENT SWEARING IN

(L-R) Early Childhood Education Minister Anne Aly, Social Services minister Amanda Rishworth, Governor-General of Australia Sam Mostyn, Australian Prime Minister Anthony Albanese and Finance Minister Katy Gallagher pose for a photograph during a swearing in ceremony at Government House in Canberra, Monday, January 20th, 2025. (AAP Image/Dominic Giannini) NO ARCHIVING Source: AAP / DOMINIC GIANNINI/AAPIMAGE

ਫੈਡਰਲ ਲੇਬਰ ਸਰਕਾਰ ਨੇ ਆਸਟ੍ਰੇਲੀਆ ਵਿੱਚ ਇੱਕ ਨਵੇਂ ‘ਗਰੀਨ’ ਐਲੂਮੀਨੀਅਮ ਸੈਕਟਰ ਨੂੰ ਸਮਰਥਨ ਦੇਣ ਦੇ ਮਕਸਦ ਨਾਲ ਉਤਪਾਦਨ ਟੈਕਸ ਕ੍ਰੈਡਿਟ ਲਈ 2 ਬਿਲੀਅਨ ਡਾਲਰ ਦਾ ਐਲਾਨ ਕੀਤਾ ਹੈ। ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਨੇ ਲੇਬਰ ਸਰਕਾਰ ਦੇ ਇਸ ਐਲਾਨ ’ਤੇ ਇਤਰਾਜ਼ ਜ਼ਾਹਰ ਕਰਦਿਆਂ ਦੇਸ਼ ਦੀ ਮਹਿੰਗਾਈ ਦਰ ਵਿੱਚ ਵਾਧੇ ਲਈ ਸਰਕਾਰ ਵੱਲੋਂ ਲਏ ਫੈਸਲਿਆਂ ’ਤੇ ਵੀ ਸਵਾਲ ਚੁੱਕੇ ਹਨ। ਇਸੇ ਵਿਚਕਾਰ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ੀ ਨੇ ਚੋਣਾਂ ਤੋਂ ਪਹਿਲਾਂ ਮੰਤਰੀ ਮੰਡਲ ਦੇ ਵਿਸਤਾਰ ਕੀਤਾ ਹੈ, ਜਿਸ ਵਿੱਚ ਚਾਰ ਮਹਿਲਾ ਸੰਸਦ ਮੈਂਬਰਾਂ ਲਈ ਫ਼ਰੰਟ ਬੈਂਚ ਦੀਆਂ ਨਵੀਂਆਂ ਭੂਮਿਕਾਵਾਂ ਸ਼ਾਮਿਲ ਹਨ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand