ਖ਼ਬਰਨਾਮਾ: ਇਜ਼ਰਾਈਲ ਅਤੇ ਹਮਾਸ ਨੇ ਗਾਜ਼ਾ ਪੱਟੀ ਵਿੱਚ ਜੰਗ ਨੂੰ ਰੋਕਣ ਲਈ ਕੀਤੀ ਸਹਿਮਤੀ

Israel and Hamas agree to a 42-day ceasefire in Tel Aviv, Israel - 15 Jan 2025

A woman holds a placard of Israeli Hostage Nimrod Cohen as she hugs a youth during a protest in Tel Aviv calling for the release of all 98 hostages. Israel and Hamas agreed to a 42-day ceasefire, including the release of 33 hostages by Hamas in exchange for 1,000 Palestinian prisoners following 15 months of conflict that began on October 7, 2023. Source: SIPA USA / Eyal Warshavsky / SOPA Images/Eyal Warshavsky / SOPA Images/Sipa USA

ਤਿੰਨ-ਪੜਾਅ ਵਾਲੇ ਜੰਗਬੰਦੀ ਸੌਦੇ ਮੁਤਾਬਕ ਗਾਜ਼ਾ ਵਿੱਚ ਅੱਤਵਾਦੀਆਂ ਦੁਆਰਾ ਬਣਾਏ ਗਏ ਦਰਜਨਾਂ ਬੰਧਕਾਂ ਅਤੇ ਇਜ਼ਰਾਈਲ ਵਿੱਚ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਦਾ ਵਾਅਦਾ ਕੀਤਾ ਗਿਆ ਹੈ। ਇਹ ਗਾਜ਼ਾ ਵਿੱਚ ਬੇਘਰ ਹੋਏ ਲੱਖਾਂ ਲੋਕਾਂ ਨੂੰ ਆਪਣੇ ਘਰਾਂ ਨੂੰ ਵਾਪਸ ਜਾਣ ਦੀ ਆਗਿਆ ਵੀ ਦੇਵੇਗਾ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand