ਖ਼ਬਰਨਾਮਾ: "ਵਿਭਿੰਨਤਾ ਅਤੇ ਸ਼ਮੂਲੀਅਤ ਨੀਤੀਆਂ ਨੇ ਵਾਸ਼ਿੰਗਟਨ ਦੇ ਹਵਾਈ ਹਾਦਸੇ ਵਿੱਚ ਪਾਇਆ ਯੋਗਦਾਨ," ਰਾਸ਼ਟਰਪਤੀ ਡੋਨਾਲਡ ਟਰੰਪ

All Feared Dead in Mid-Air Plane Crash outside of Washington Reagan National Airport.

Potential aviation wreckage is seen in the Potomac River outside Arlington, Virginia on Thursday, January 30, 2025. Source: SIPA USA / Aaron Schwartz/Aaron Schwartz/Sipa USA

ਡੋਨਾਲਡ ਟਰੰਪ ਨੇ ਸੁਝਾਅ ਦਿੱਤਾ ਹੈ ਕਿ ਵਿਭਿੰਨਤਾ ਅਤੇ ਸ਼ਮੂਲੀਅਤ ਨੀਤੀਆਂ ਅਮਰੀਕਾ ਵਿੱਚ ਹੋਏ ਹਵਾਈ ਜਹਾਜ਼ ਹਾਦਸੇ ਵਿੱਚ ਯੋਗਦਾਨ ਪਾਉਣ ਵਾਲਾ ਮੁਖ ਕਾਰਕ ਰਹੀਆਂ ਹਨ। ਜ਼ਿਕਰਯੋਗ ਹੈ ਕਿ ਵਾਸ਼ਿੰਗਟਨ ਨੇੜੇ ਇੱਕ ਅਮਰੀਕਨ ਏਅਰਲਾਈਨਜ਼ ਜੈੱਟ ਅਤੇ ਯੂਐਸ ਆਰਮੀ ਹੈਲੀਕਾਪਟਰ ਦੇ ਆਪਸ ਵਿੱਚ ਟਕਰਾਅ ਕੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਉਨ੍ਹਾਂ ਵਿੱਚ ਸਵਾਰ ਸਾਰੇ ਲੋਕਾਂ ਦੀ ਮੌਤ ਹੋਣ ਦਾ ਡਰ ਜਤਾਇਆ ਜਾ ਰਿਹਾ ਹੈ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।



ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।



ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand