ਪੰਜਾਬੀ ਡਾਇਰੀ : ਕਾਂਗਰਸ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ, ਮੋਦੀ ਨੇ ਕੱਸਿਆ ਤੰਜ

India: Congress Party releases its manifesto for the 2024 Lok Sabha elections

New Delhi, April 5, 2024 (ANI): Congress President Mallikarjun Kharge along with party leaders Sonia Gandhi, Rahul Gandhi and P. Chidambaram releases the party's manifesto for the 2024 Lok Sabha elections during a press conference, at AICC headquarters in New Delhi on Friday. (ANI Photo via Hindustan Times/Sipa USA/Rahul Singh) Credit: Hindustan Times/Sipa USA

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕਾਂਗਰਸ ਦਾ ਚੋਣ ਮਨੋਰਥ ਪੱਤਰ ਨਿਆਂ ਦੇ ਪੰਜ ਥੰਮਾਂ ਅਤੇ ‘ਪੰਜ ਨਿਆਏ’ ਤੇ 25 ਗਾਰੰਟੀਆਂ ’ਤੇ ਆਧਾਰਿਤ ਹੈ।ਜਿਨ੍ਹਾਂ ਵਿੱਚ ਸਿਖਲਾਈ ਦਾ ਕਾਨੂੰਨ, ਐਮਐਸਪੀ ਦੀ ਕਾਨੂੰਨੀ ਗਾਰੰਟੀ, ਰਾਖਵੇਂਕਰਨ ਤੋਂ 50% ਦੀ ਹੱਦ ਹਟਾਉਣ ਲਈ ਸੰਵਿਧਾਨਕ ਸੋਧ, ਦੇਸ਼ ਭਰ ਵਿਚ ਜਾਤੀ ਆਧਾਰਤ ਜਨਗਣਨਾ ਕਰਵਾਉਣ ਅਤੇ ਅਗਨੀਪੱਥਯੋਜਨਾ ਰੱਦ ਕਰਨ ਸਮੇਤ ਹੋਰ ਕਈ ਵਾਅਦੇ ਕੀਤੇ ਗਏ ਹਨ। ਓਧਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਹ ਚੋਣ ਮਨੋਰਥ ਪੱਤਰ ਜਾਰੀ ਹੋਣ ਮਗਰੋਂ ਕਾਂਗਰਸ ਦੀ ਤੁਲਨਾ ਮੁਸਲਿਮ ਲੀਗ ਨਾਲ ਕੀਤੀ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ  'ਤੇ ਸੁਣੋ। ਸਾਨੂੰ 
ਤੇ ਉੱਤੇ ਵੀ ਫਾਲੋ ਕਰੋ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand